News

Akaal Purkh Ki Fauj-APKF organized a medical camp at village Rajewal.

ਸਾਹਿਬੇ ਕਮਾਲਿ ਧੰਨ ਧੰਨ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਜੀ ਦੇ ਆਗਮਨ ਪੁਰਬ ਮੌਕੇ ਆਪ ਸਭ ਸੰਗਤਾਂ ਨੂੰ ਬੇਅੰਤ ਵਧਾਈਆਂ ਹੋਣ ਜੀ।
5 ਜਨਵਰੀ ਹਰ ਸਾਲ ਧੰਨ ਧੰਨ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਖ ਵੱਖ ਉਪਰਾਲੇ ਕੀਤੇ ਜਾਂਦੇ ਹਨ। ਇਸ ਸਾਲ ਅਕਾਲ ਪੁਰਖ ਕੀ ਫੌਜ- Akaal Purkh Ki Fauj-APKF ਵੱਲੋਂ ਪਿੰਡ ਰਾਜੇਵਾਲ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਰੋਗੀਆਂ ਨੂੰ ਦੇਖਿਆ ਗਿਆ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।
ਆਪ ਸਭ ਸਹਯੋਗੀਆਂ ਦਾ ਤਹਿ ਦਿਲੋਂ ਧੰਨਵਾਦ ????????
download